ਹੜ੍ਹਾਂ ਦੇ ਮੱਦੇਨਜ਼ਰ ਪਟਿਆਲਾ ’ਚ ਹਾਈ ਅਲਰਟ, ਘਨੌਰ ਇਲਾਕੇ ਦੇ ਘੱਗਰ ਨੇੜਲੇ ਪਿੰਡਾਂ ’ਚ ਅਲਰਟ
ਪੰਜਾਬ ਵਿੱਚ ਲਗਾਤਾਰ ਬਾਰਿਸ਼ ਅਤੇ ਹੜ੍ਹਾਂ ਕਾਰਨ ਸੂਬਾ ਸਰਕਾਰ ਨੇ ਸਾਰੇ 23 ਜ਼ਿਲ੍ਹਿਆਂ ਨੂੰ ਆਫ਼ਤ ਪ੍ਰਭਾਵਿਤ ਐਲਾਨ ਦਿੱਤਾ ਹੈ। ਘੱਗਰ ਨਦੀ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ, ਜੋ ਸੋਮਵਾਰ ਨੂੰ ਸਧਾਰਨ ਸੀ ਪਰ ਬੁੱਧਵਾਰ ਸਵੇਰੇ 9 ਵਜੇ ਤੱਕ 7 ਫੁੱਟ ਤੱਕ ਪਹੁੰਚ ਗਿਆ, ਜੋ ਖਤਰੇ ਦੇ ਨਿਸ਼ਾਨ (8 ਫੁੱਟ) ਤੋਂ ਸਿਰਫ 1