ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਵਿੱਚ ਫੈਸਲਾ ਅੱਜ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਅੱਜ 30 ਦਸੰਬਰ ਨੂੰ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਉਸ ਵਿਰੁੱਧ ਐਨਡੀਪੀਐੱਸ ਤਹਿਤ ਪੁਲੀਸ ਕੇਸ ਦਰਜ ਕੀਤਾ ਗਿਆ ਹੈ। ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਤੇ ਜ਼ਿਲਾ ਸ਼ੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਬਿਕਰਮ