ਹਾਈ ਕੋਰਟ ਨੇ ਪੰਜਾਬ ਨੂੰ ਲਾਇਆ ਪੰਜ ਹਜ਼ਾਰ ਦਾ ਜੁਰਮਾਨਾ
‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੇ ਲ੍ਹ ਵਿਚ ਬੰਦ ਭਾਈ ਜਗਤਾਰ ਸਿੰਘ ਵਲੋਂ 1998 ਦੇ ਸੋਹਾਣਾ ਕੇ ਸ ਵਿਚ ਜ਼ਮਾਨਤ ਪਟੀਸ਼ਨ ਤੇ ਪੰਜਾਬ ਸਰਕਾਰ ਵਲੋਂ ਕੋਈ ਜਵਾਬ ਨਾ ਦੇਣ ਤੇ ਪੰਜਾਬ ਸਰਕਾਰ ਨੂੰ 5000 ਰੁਪਏ ਜੁਰਮਾਨਾ ਕੀਤਾ ਹੈ। ਤਿੰਨ ਸੁਣਵਾਈਆਂ ‘ਤੇ ਜਵਾਬ ਦਾਖਲ ਨਾ ਕਰਨ ਅਤੇ ਹਰ ਵਾਰ ਸਮਾਂ ਮੰਗਣ ‘ਤੇ