ਮੁਹੱਬਤ ਕਰਨ ਵਾਲਿਆਂ ਨੂੰ ਹਾਈਕੋਰਟ ਨੇ ਦਿੱਤਾ ਤੋਹਫਾ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਕਸਰ ਸਾਡੇ ਸਮਾਜ ਵਿੱਚ ਵਿਆਹ ਤੋਂ ਬਾਅਦ ਜਾਂ ਤਲਾਕ ਦੇ ਮਾਮਲਿਆਂ ਦੇ ਨਾਲ-ਨਾਲ ਕਿਤੇ ਹੋਰ ਪਿਆਰ ਦੀਆਂ ਪੀਂਘਾਂ ਪਾਉਣੀਆਂ ਚੰਗੀਆਂ ਗੱਲਾਂ ਨਹੀਂ ਸਮਝੀਆਂ ਜਾਂਦੀਆਂ, ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਜਿਹੇ ਮਾਮਲਿਆਂ ਉੱਤੇ ਇੱਕ ਅਹਿਮ ਫੈਸਲਾ ਕੀਤਾ ਹੈ।ਇਕ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਵਿਆਹੇ ਹੋਏ ਮਰਦ ਜਾਂ