ਹਾਈਕੋਰਟ ਨੇ ਮਜੀਠੀਆ ਨੂੰ ਦਿੱਤੀ ਆਕਸੀਜਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਲਈ ਇੱਕ ਖੁਸ਼ਖਬਰੀ ਹੈ। ਐੱਨਡੀਪੀਐੱਸ ਕੇਸ ਦੇ ਕੁੜਿੱਕੀ ਵਿੱਚ ਫਸੇ ਬਿਕਰਮ ਸਿੰਘ ਮਜੀਠੀਆ ਦੀ ਚਾਹੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ ਪਰ ਤਿੰਨ ਦਿਨਾਂ ਤੱਕ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਬਰਕਰਾਰ ਰਹੇਗੀ। ਮਜੀਠੀਆ ਨੇ ਸੱਤ