ਹਾਈਕੋਰਟ ਨੇ ਪ੍ਰਾਈਵੇਟ ਬੱਸ ਕੰਪਨੀਆਂ ਨੂੰ ਦਿੱਤੀ ਰਾਹਤ
‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪ੍ਰਾਈਵੇਟ ਬੱਸ ਕੰਪਨੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਬੱਸ ਕੰਪਨੀਆਂ ਦੇ ਪਰਮਿਟ ਰੱਦ ਕਰਨ ਦੇ ਕੀਤੇ ਹੁਕਮ ਰੱਦ ਕਰ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਟੈਕਸ ਨਾ ਭਰਨ ਕਰਕੇ ਕੁੱਝ ਪ੍ਰਾਈਵੇਟ ਬੱਸ ਕੰਪਨੀਆਂ ਦੇ ਪਰਮਿਟ ਰੱਦ ਕਰਨ