ਹਾਈ ਕੋਰਟ ਵੱਲੋਂ ਸੁਮੇਧ ਸੈਣੀ ਨੂੰ ਵੱਡੀ ਰਾਹਤ,ਗ੍ਰਿ ਫ਼ਤਾਰੀ ‘ਤੇ ਰੋਕ ਰਹੇਗੀ ਬਰਕਰਾਰ
‘ਦ ਖ਼ਾਲਸ ਬਿਊਰੋ : ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸੈਣੀ ਦੀ ਗ੍ਰਿ ਫਤਾਰੀ ਉੱਤੇ ਰੋਕ ਨੂੰ ਬਰਕਰਾਰ ਰੱਖਿਆ ਹੈ । ਪੰਜਾਬ ਦੇ ਐਡਵੋਕੇਟ ਜਰਨਲ ਨੇ ਅੱਜ ਹਾਈ ਕੋਰਟ ‘ਚ ਬਿਆਨ ਦਿੱਤਾ ਹੈ ਕਿ ਸਰਕਾਰ ਨੂੰ ਸੈਣੀ ਦੀ ਕਿਸੇ ਹੋਰ ਕੇਸ ਵਿੱਚ ਲੋੜ ਨਹੀਂ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ