ਹਾਈਕੋਰਟ ਨੇ ਦਿੱਤੇ ਐਸਜੀਪੀਸੀ ਵੱਲੋਂ ਬਰਖਾਸਤ ਮੁਲਾਜ਼ਮਾਂ ਨੂੰ ਵਾਪਸ ਬਹਾਲ ਕਰਨ ਦੇ ਹੁਕਮ
‘ਦ ਖਾਲਸ ਬਿਉਰੋ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 328 ਸਰੂਪਾਂ ਦੇ ਮਾਮਲੇ ਵਿੱਚ ਐਸਜੀਪੀਸੀ ਨੂੰ ਉਹਨਾਂ 3 ਮੁਲਾਜ਼ਮਾਂ ਨੂੰ ਵਾਪਸ ਨੌਕਰੀ ਤੇ ਰੱਖਣ ਲਈ ਆਦੇਸ਼ ਦਿੱਤੇ ਹਨ, ਜਿਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੇ ਬਰਖਾਸਤ ਕਰ ਦਿੱਤਾ ਸੀ ।ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੇ ਦੋ ਸਾਲ ਪਹਿਲਾਂ 2020 ਵਿੱਚ ਕੀਤੀ ਗਈ ਜਾਂਚ ਤੋਂ ਇਹ ਪਤਾ