ਹਾਈ ਕੋਰਟ ਨੇ ਦਿੱਲੀ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਕਮੇਟੀ ਨੂੰ ਪਾਈ ਝਾੜ
‘ਦ ਖ਼ਾਲਸ ਬਿਊਰੋ : ਸਿੱਖ ਮਹਿਲਾ ਨੂੰ ਕੜਾ ਪਾ ਕੇ ਪ੍ਰੀਖਿਆ ‘ਚ ਬੈਠਣ ਤੋਂ ਰੋਕਣ ਦੇ ਮਾਮਲੇ ‘ਚ ਦਿੱਲੀ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਕਮੇਟੀ ਨੂੰ ਦਿੱਲੀ ਹਾਈ ਕੋਰਟ ਨੇ ਫਟਕਾਰ ਲਗਾਈ ਹੈ। ਹਾਈਕੋਰਟ ਨੇ ਘਟਨਾ ਨੂੰ ਮੰਦਭਾਗਾ ਦੱਸਿਆ ਹੈ ਤੇ ਕਿਹਾ ਹੈ ਕਿ ਪਟੀਸ਼ਨਕਰਤਾ ਨੂੰ ਪ੍ਰੀਖਿਆ ‘ਚ ਬੈਠਣ ਤੋਂ ਗਲਤ ਤਰੀਕੇ ਨਾਲ ਰੋਕਿਆ ਗਿਆ। ਕੋਰਟ ਨੇ