Punjab

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਅਦਾਲਤ ਦਾ ਹਲੂਣਾ

‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਜ਼ਬਤ ਕੀਤੀਆਂ ਬੱਸਾਂ ਛੱਡਣ ਅਤੇ ਪਰਮਿਟ ਰੱਦ ਕਰਨ ‘ਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਸਰਕਾਰ ਨੂੰ ਇੱਕ ਘੰਟੇ ਦੇ ਅੰਦਰ-ਅੰਦਰ ਬੱਸਾਂ ਛੱਡਣ ਦੇ ਆਦੇਸ਼ ਦਿੱਤੇ ਹਨ। ਜ਼ਬਤ ਕੀਤੀਆਂ ਬੱਸਾਂ ਵਿੱਚ ਬਾਦਲ ਪਰਿਵਾਰ ਦੀਆਂ ਔਰਬਿਟ ਸਮੇਤ ਹੋਰ ਕਈ ਸਿਆਸੀ ਨੇਤਾਵਾਂ

Read More