ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, NDPS ਮਾਮਲੇ ‘ਚ ਮਿਲੀ ਜ਼ਮਾਨਤ…
ਪੰਜਾਬ ਹਰਿਆਣਾ ਹਾਈਕੋਰਟ ਨੇ NDPS ਮਾਮਲੇ ‘ਤੇ ਸੁਖਪਾਲ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਉਹ NDPS ਮਾਮਲੇ ‘ਚ 28 ਸਤੰਬਰ ਤੋਂ ਜੇਲ੍ਹ ‘ਚ ਸਨ ।
ਪੰਜਾਬ ਹਰਿਆਣਾ ਹਾਈਕੋਰਟ ਨੇ NDPS ਮਾਮਲੇ ‘ਤੇ ਸੁਖਪਾਲ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਉਹ NDPS ਮਾਮਲੇ ‘ਚ 28 ਸਤੰਬਰ ਤੋਂ ਜੇਲ੍ਹ ‘ਚ ਸਨ ।
ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਕੋਰੋਨਾ ਪਾਬੰਦੀਆਂ ਦੀ ਉਲੰਘਣਾ ਕਰਨ ਅਤੇ ਬਿਨਾਂ ਇਜਾਜ਼ਤ ਸਿਨੇਮਾ ਹਾਲ ਵਿੱਚ ਵੀਡੀਓ ਸ਼ੂਟ ਕਰਨ ਦੇ ਦੋਸ਼ ਹੇਠ ਦਰਜ ਐਫਆਈਆਰ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਕਰਦੇ ਹੋਏ ਭੁੱਲਰ ਨੇ ਕਿਹਾ ਸੀ ਕਿ ਇੱਕ ਵੀਡੀਓ ਸ਼ੂਟ ਦੇ ਸਬੰਧ ਵਿੱਚ
ਚੰਡੀਗੜ੍ਹ : ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਮਾਲ ਅਦਾਲਤਾਂ (ਰੈਵੇਨਿਊ ਅਦਾਲਤਾਂ) ਵਿੱਚ ਪੈਂਡਿੰਗ ਕੇਸਾਂ ਦੇ ਨਿਪਟਾਰੇ ਵਿੱਚ ਬੇਲੋੜੀ ਦੇਰੀ ਨੂੰ ਘਟਾਉਣ ਲਈ ਮੈਸੇਜਿੰਗ ਐਪਸ ਵ੍ਹਾਟਸਐਪ ਅਤੇ ਟੈਲੀਗ੍ਰਾਮ ਦੀ ਵਰਤੋਂ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਸ ਸਬੰਧੀ ਹਰਿਆਣਾ ਅਤੇ ਪੰਜਾਬ ਦੇ ਮੁੱਖ ਸਕੱਤਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਨ
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ।
ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਪੁਲਿਸ ਦੇ ਮੁਲਾਜ਼ਮ ਹੁਣ ਵੀ ਤਾਇਤਾਨ ਰਹਿਣਗੇ
ਕੌਮੀ ਇਨਸਾਫ ਮੋਰਚਾ 7 ਜਨਵਰੀ ਤੋਂ ਲਗਾਤਾਰ ਮੋਹਾਲੀ ਅਤੇ ਚੰਡੀਗੜ੍ਹ ਦੇ ਬਾਰਡਰ 'ਤੇ ਧਰਨਾ ਦੇ ਰਿਹਾ ਹੈ
ਚੰਡੀਗੜ੍ਹ : ਪੰਜਾਬ ਪੁਲਿਸ ਚੰਡੀਗੜ੍ਹ ਦੇ ਕਰੀਬ 7 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰੇਗੀ। ਇਨ੍ਹਾਂ ਮੁਲਜ਼ਮਾਂ ਵਿੱਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ (ਅਪਰਾਧ ਸ਼ਾਖਾ ਦੇ ਸਾਬਕਾ ਇੰਚਾਰਜ) ਤੱਕ ਦੇ ਅਧਿਕਾਰੀ ਸ਼ਾਮਲ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਦੇ ਇੱਕ ਡਾਕਟਰ ਨੂੰ ਅਗਵਾ ਕਰਕੇ ਉਸ ਦੇ ਮੋਬਾਈਲ ਲੋਕੇਸ਼ਨ ਰਿਕਾਰਡ ਨੂੰ ਨਸ਼ਟ ਕਰਨ ਦੇ ਦੋਸ਼
ਚੰਡੀਗੜ੍ਹ : ਬਲਾਤਕਾਰ ਸਾਧ ਰਾਮ ਰਹੀਮ ( Ram Rahim) ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਦੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਹਰਿਆਣਾ ਸਰਕਾਰ ( Haryana government‘ ) ਨੂੰ ਨੋਟਿਸ ਜਾਰੀ ਕਰਕੇ 21 ਫਰਵਰੀ ਤੱਕ SGPC ਵੱਲੋਂ ਗੁਰਮੀਤ ਦੀ ਪੈਰੋਲ ਰੱਦ ਕਰਨ ਸਬੰਧੀ ਪਾਈ ਪਟੀਸ਼ਨ
ਮੁਹਾਲੀ : ਬਲਾਤਕਾਰੀ ਸਾਧ ਰਾਮ ਰਹੀਮ ਸਾਧਵੀ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਪੈਰੋਲ ‘ਤੇ ਬਾਹਰ ਆਇਆ ਹੋਇਆ ਹੈ । 40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਡੇਰਾ ਵੱਡੇ ਵਿਵਾਦਾਂ ਵਿੱਚ ਘਿਰ ਗਿਆ ਹੈ। ਪੈਰੋਲ ਦੇਣ ਨੂੰ ਲੈ ਕੇ ਹਰਿਆਣਾ ਸਰਕਾਰ ‘ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਇਸ ਸਭ ਦੇ