India Punjab

ਰਾਮ ਰਹੀਮ ਦੀ ਪੈਰੋਲ ਰੱਦ ਕਰਨ ‘ਤੇ HC ਦਾ ਨੋਟਿਸ , ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ , SGPC ਵੱਲੋਂ ਪਾਈ ਗਈ ਸੀ ਪਟੀਸ਼ਨ

ਚੰਡੀਗੜ੍ਹ : ਬਲਾਤਕਾਰ ਸਾਧ ਰਾਮ ਰਹੀਮ ( Ram Rahim) ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਦੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਹਰਿਆਣਾ ਸਰਕਾਰ ( Haryana government‘ ) ਨੂੰ ਨੋਟਿਸ ਜਾਰੀ ਕਰਕੇ 21 ਫਰਵਰੀ ਤੱਕ SGPC ਵੱਲੋਂ ਗੁਰਮੀਤ ਦੀ ਪੈਰੋਲ ਰੱਦ ਕਰਨ ਸਬੰਧੀ ਪਾਈ ਪਟੀਸ਼ਨ

Read More
Punjab

ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ SGPC ਮੈਂਬਰ ਨੇ ਹਾਈਕੋਰਟ ‘ਚ ਪਟੀਸ਼ਨ ਕੀਤੀ ਦਾਇਰ

ਮੁਹਾਲੀ : ਬਲਾਤਕਾਰੀ ਸਾਧ ਰਾਮ ਰਹੀਮ ਸਾਧਵੀ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਪੈਰੋਲ ‘ਤੇ ਬਾਹਰ ਆਇਆ ਹੋਇਆ ਹੈ । 40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਡੇਰਾ ਵੱਡੇ ਵਿਵਾਦਾਂ ਵਿੱਚ ਘਿਰ ਗਿਆ ਹੈ। ਪੈਰੋਲ ਦੇਣ ਨੂੰ ਲੈ ਕੇ ਹਰਿਆਣਾ ਸਰਕਾਰ ‘ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਇਸ ਸਭ ਦੇ

Read More
Punjab

ਕਿਸਾਨਾਂ ਵੱਲੋਂ ਟੋਲ ਪਲਾਜ਼ਾ ਬੰਦ ਕਰਨ ‘ਤੇ ਹਾਈਕੋਰਟ ਸਖ਼ਤ ! DGP,ਚੀਫ ਸਕੱਤਰ ਨੂੰ ਵੱਡੇ ਨਿਰਦੇਸ਼!

15 ਦਸੰਬਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਟੋਲ ਪਲਾਜ਼ਾ ਬੰਦ ਕੀਤੇ ਹੋਏ ਹਨ

Read More
Punjab

ਜਲੰਧਰ ਵਿੱਚ ਬਿਊਟੀਸ਼ਨ ਨਾਲ ਨੌਕਰੀ ਦਾ ਝਾਂਸਾ ਕੇ ਕੀਤੀ ਮਾੜੀ ਹਰਕਤ ! ਹਾਈਕੋਰਟ ਨੇ ਲਿਆ ਸਖ਼ਤ ਨੋਟਿਸ

ਜਲੰਧਰ ਵਿੱਚ ਬਿਊਟੀਸ਼ਨ ਨੇ ਨੌਕਰੀ ਦਾ ਝਾਂਸਾ ਦੇ ਕੇ ਜਬਰ ਜਨਾਹ ਦਾ ਇਲਜ਼ਾਮ ਲਗਾਇਆ ਹੈ

Read More
Punjab

ਜਿੰਮ-ਹੈਲਥ ਕਲੱਬਾਂ ਲਈ ਇਕ ਵੱਡੀ ਖ਼ਬਰ ? ਜਿੰਮ-ਹੈਲਥ ਕਲੱਬਾਂ ਚ ਵਿਕਣ ਵਾਲੇ ਸਪਲੀਮੈਂਟ ਬਾਰੇ ਕੋਰਟ ਵਲੋਂ ਨਿਰਦੇਸ਼

ਪੰਜਾਬ ਸਮੇਤ ਦੇਸ਼ ਭਰ ਵਿੱਚ ਨੌਜਵਾਨਾਂ ਵਿੱਚ ਦਿਲ ਦੇ ਦੌਰੇ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪੰਜਾਬ ਵਿੱਚ ਇਸ ਦਾ ਇੱਕ ਕਾਰਨ ਜਿੰਮ ਅਤੇ ਹੈਲਥ ਕਲੱਬਾਂ ਵਿੱਚ ਬਾਡੀ ਬਿਲਡਿੰਗ ਲਈ ਵਰਤੇ ਜਾਂਦੇ ਪਾਬੰਦੀਸ਼ੁਦਾ ਦਵਾਈਆਂ/ਸਪਲੀਮੈਂਟਾਂ ਨੂੰ ਮੰਨਿਆ ਗਿਆ ਹੈ।

Read More
Punjab Religion

ਆਪ ਵਿਧਾਇਕ ਨੂੰ ਪੰਥ ਤੋਂ ਛੇਕਣ ਦੀ ਮੰਗ ! ਪਤਨੀ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਲਿੱਖੀ ਚਿੱਠੀ

MLA ਪਠਾਨਮਾਜਰਾ ਦੀ ਦੂਜੀ ਪਤਨੀ ਨੇ ਹਾਈਕੋਰਟ ਵਿੱਚ ਪਤੀ ਖਿਲਾਫ਼ ਕੁੱਟਮਾਰ ਅਤੇ ਸਰੀਰਕ ਸ਼ੋਸ਼ਣ ਦੇ ਇਲਜ਼ਾਮ ਲਗਾਏ ਸਨ

Read More
Punjab

ਹਾਈਕੋਰਟ ਨੇ SP ਬਲਜੀਤ ਸਿੱਧੂ ਅਤੇ SHO ਗੁਰਦੀਪ ਪੰਧੇਰ ਦੀ ਗ੍ਰਿਫਤਾਰੀ ‘ਤੇ ਲਾਈ ਰੋਕ, SP ਸਿੱਧੂ ਨੂੰ ਨਵੇਂ ਆਦੇਸ਼ ਕੀਤੇ ਜਾਰੀ

‘ਦ ਖ਼ਾਲਸ ਬਿਊਰੋ:- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਢ ਮਾਮਲੇ ‘ਚ ਅੱਜ ਹਾਈਕੋਰਟ ਨੇ ਫੈਸਲਾ ਸੁਣਾਉਦਿਆਂ ਤਤਕਾਲੀ SP ਬਲਜੀਤ ਸਿੰਘ ਸਿੱਧੂ ਅਤੇ SHO ਗੁਰਦੀਪ ਸਿੰਘ ਪੰਧੇਰ ਨੂੰ ਰਾਹਤ ਦੇ ਦਿੱਤੀ ਹੈ ਯਾਨਿ ਕਿ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ SP ਬਲਜੀਤ ਸਿੰਘ ਸਿੱਧੂ

Read More