ਡੱਲੇਵਾਲ ਦੇ ਮਾਮਲੇ ‘ਤੇ ਅੱਜ ਆ ਸਕਦਾ ਫੈਸਲਾ
ਬਿਉਰੋ ਰਿਪੋਰਟ – ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਇਸ ‘ਤੇ ਅਦਾਲਤ ਅੱਜ ਆਪਣਾ ਫੈਸਲਾ ਦੇ ਸਕਦੀ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇੱਕ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਸੀ। ਪੁਲਿਸ ਨੇ ਕਿਹਾ