ਹਿਮਾਚਲ ਦੇ ਕਾਂਗਰਸ ਦੇ ਵਿਧਾਇਕ ਦੀ ਪੰਜਾਬ ’ਤੇ ਵਿਵਾਦਤ ਬਿਆਨ, ਹਿਮਾਚਲ ’ਚ ਨਸ਼ੇ ਲਈ ਪੰਜਾਬ ਨੂੰ ਠਹਿਰਾਇਆ ਜ਼ਿਮੇਵਾਰ
ਧਰਮਪੁਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਚੰਦਰਸ਼ੇਖਰ ਨੇ ਹਿਮਾਚਲ ਪ੍ਰਦੇਸ਼ ਵਿੱਚ ਨੌਜਵਾਨਾਂ ਵਿੱਚ ਵੱਧ ਰਹੀ ਨਸ਼ੇ ਦੀ ਲਤ ‘ਤੇ ਵੱਡਾ ਬਿਆਨ ਦਿੱਤਾ ਹੈ। ਇੱਕ ਵਾਰ ਫਿਰ ਤੋਂ ਹਿਮਾਚਲ ’ਚ ਨਸ਼ੇ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਵਿਧਾਇਕ ਚੰਦਰਸ਼ੇਖਰ ਨੇ ਹਿਮਾਚਲ ਵਿੱਚ ਫੈਲ ਰਹੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਲਈ ਸਿੱਧੇ ਤੌਰ ‘ਤੇ