ਹਿਮਾਚਲ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਪਿਛਲੇ ਦੋ ਦਿਨਾਂ 'ਚ ਇੱਥੇ 6 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਹ ਮੌਤਾਂ ਸ਼ਨੀਵਾਰ ਅਤੇ ਐਤਵਾਰ ਨੂੰ ਹੋਈਆਂ ਹਨ।