ਰਾਜਵੀਰ ਜਵੰਦਾ ਦੀ ਮੌਤ ਦਾ ਮਾਮਲਾ ਪਹੁੰਚਿਆ ਹਾਈਕੋਰਟ, ਅਵਾਰਾ ਪਸ਼ੂ ਤੇ ਸਰਕਾਰ ਵੱਲੋਂ ਲਏ Cow Cess ’ਤੇ ਚੁੱਕੇ ਸਵਾਲ
ਰਾਜਵੀਰ ਜਵੰਦਾ ਦੀ ਮੌਤ ਦਾ ਮਾਮਲਾ ਹਿਮਾਚਲ ਪ੍ਰਦੇਸ਼ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸਮਾਜ ਸੇਵੀ ਵਕੀਲ ਨਵਕਿਰਨ ਸਿੰਘ ਨੇ ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਅਵਾਰਾ ਪਸ਼ੂਆਂ ਦੇ ਮਸਲੇ ਦੇ ਹੱਲ ਦੀ ਮੰਗ ਕੀਤੀ ਗਈ ਹੈ।ਪਟੀਸ਼ਨ ਵਿੱਚ ਸਰਕਾਰ ਦੁਆਰਾ ਵਸੂਲੇ ਜਾਣ ਵਾਲੇ ਗਊ ਸੈੱਸ ‘ਤੇ ਵੀ ਸਵਾਲ
