ਹਿਮਾਚਲ ਦੀਆਂ ਉੱਚੀਆਂ ਚੋਟੀਆਂ ‘ਤੇ ਤਾਜ਼ਾ ਬਰਫ਼ਬਾਰੀ
ਹਿਮਾਚਲ ਪ੍ਰਦੇਸ਼ ਦੇ ਉੱਚ ਅਤੇ ਮੱਧ ਉਚਾਈ ਵਾਲੇ ਖੇਤਰਾਂ ਵਿੱਚ ਬੀਤੀ ਸ਼ਾਮ ਅਤੇ ਰਾਤ ਨੂੰ ਹਲਕੀ ਬਰਫ਼ਬਾਰੀ ਹੋਈ। ਲਾਹੌਲ ਸਪਿਤੀ ਦੇ ਜ਼ਿਆਦਾਤਰ ਉੱਚੇ ਇਲਾਕਿਆਂ ਵਿੱਚ ਪੰਜ ਤੋਂ ਛੇ ਇੰਚ ਤਾਜ਼ਾ ਬਰਫ਼ਬਾਰੀ ਹੋਈ ਹੈ। ਸ਼ਿਮਲਾ, ਮੰਡੀ, ਕਾਂਗੜਾ, ਕੁੱਲੂ ਅਤੇ ਸਿਰਮੌਰ ਦੇ ਉੱਚੇ ਇਲਾਕਿਆਂ ਵਿੱਚ ਬੀਤੀ ਰਾਤ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ। ਰਿੱਜ ‘ਤੇ ਬਰਫਬਾਰੀ ਦੇਖ ਕੇ