ਹਿਮਾਚਲ ਕਾਂਗਰਸ ਦੇ 6 ਬਾਗ਼ੀ ਵਿਧਾਇਕ ‘ਤੇ ਵੱਡੀ ਕਾਰਵਾਈ, ਅਸੈਂਬਲੀ ਮੈਂਬਰਸ਼ਿਪ ਕੀਤੀ ਖ਼ਾਰਜ
ਇਹ ਫ਼ੈਸਲਾ ਦਲ-ਬਦਲ ਵਿਰੋਧੀ ਕਾਨੂੰਨ ਦੀ ਅਨੁਸੂਚੀ 10 ਦੇ ਤਹਿਤ ਟ੍ਰਿਬਿਊਨਲ ਦੇ ਜੱਜ ਵਜੋਂ ਦਿੱਤਾ ਹੈ।
ਇਹ ਫ਼ੈਸਲਾ ਦਲ-ਬਦਲ ਵਿਰੋਧੀ ਕਾਨੂੰਨ ਦੀ ਅਨੁਸੂਚੀ 10 ਦੇ ਤਹਿਤ ਟ੍ਰਿਬਿਊਨਲ ਦੇ ਜੱਜ ਵਜੋਂ ਦਿੱਤਾ ਹੈ।
2 ਦਿਨਾਂ ਦੀ ਲਗਾਤਾਰ ਬਰਫਬਾਰੀ ਤੋਂ ਬਾਅਦ ਸੈਲਾਨੀ ਸ਼ਿਮਲਾ, ਮਨਾਲੀ, ਡਲਹੌਜ਼ੀ, ਭਰਮੌਰ, ਖਜੀਅਰ ਅਤੇ ਕੁਫਰੀ ਤੋਂ ਵੱਡੀ ਗਿਣਤੀ 'ਚ ਪਹੁੰਚ ਰਹੇ ਹਨ।
ਘਰ ਬੈਠੇ ਲਓ ਹਿਮਾਚਲ ਦੀ ਬਰਫ਼ਬਾਰੀ ਦਾ ਅਨੰਦ, ਦੇਖੋ ਖਾਸ ਤਸਵੀਰਾਂ
ਹਰਿਆਣਾ ਅਤੇ ਪੰਜਾਬ ਵਿੱਚ ਕੱਲ੍ਹ ਦੇ ਮੁਕਾਬਲੇ ਅੱਜ ਬਹੁਤ ਘੱਟ ਧੁੰਦ ਹੈ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 600 ਮੀਟਰ ਹੈ ਜੋ ਕਿ ਪਿਛਲੇ ਦਿਨ 25 ਮੀਟਰ ਸੀ। ਜਦਕਿ ਹਰਿਆਣਾ ਦੇ ਪਟਿਆਲਾ ਅਤੇ ਅੰਬਾਲਾ ਵਿੱਚ ਵਿਜ਼ੀਬਿਲਟੀ 200 ਮੀਟਰ ਹੈ।
Girl Marriage Age : ਹੁਣ ਹਿਮਾਚਲ 'ਚ ਧੀਆਂ ਦਾ ਵਿਆਹ 18 ਸਾਲ ਵਿੱਚ ਨਹੀਂ ਬਲਕਿ 21 ਸਾਲ ਦੀ ਉਮਰ 'ਚ ਹੋਵੇਗਾ।
ਅੰਮ੍ਰਿਤਸਰ : ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਖ਼ਰਾਬ ਮੌਸਮ ਕਾਰਨ ਵੱਖ-ਵੱਖ ਥਾਵਾਂ ’ਤੇ ਫਸੇ ਪੰਜਾਬ ਦੇ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਾਪਸ ਲਿਆਂਦਾ ਜਾਵੇਗਾ।
ਹਿਮਾਚਲ ਪ੍ਰਦੇਸ਼ ਦੇ ਮਨੀਕਰਨ ਸਾਹਿਬ ਵਿਚ ਪੰਜਾਬੀ ਨੌਜਵਾਨਾਂ ਖੂਬ ਹੰਗਾਮਾ ਕੀਤਾ ਸੀ। ਇਸ ਦੇ ਬਾਅਦ ਮੰਡੀ ਵਿਚ ਪੰਜਾਬੀ ਸ਼ਰਧਾਲੂਆਂ ਨੂੰ ਰੋਕਣ ਦੇ ਬਾਅਦ ਹੰਗਾਮਾ ਹੋ ਗਿਆ। ਭੜਕੇ ਸ਼ਰਧਾਲੂਆਂ ਨੇ ਹਿਮਾਚਲ ਦੇ ਪ੍ਰਵੇਸ਼ ਦੁਆਰ ਗਰਾਮੌਡਾ ‘ਤੇ ਜਾਮ ਲਗਾ ਦਿੱਤਾ। ਮਨੀਕਰਨ ਸਾਹਿਬ ਜਾਣ ਵਾਲੇ ਪੰਜਾਬੀ ਸ਼ਰਧਾਲੂਆਂ ਨੇ ਖੂਬ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਲੰਬਾ
ਸਥਾਨਕ ਲੋਕਾਂ ਅਨੁਸਾਰ ਝੰਡੇ ਲੈ ਕੇ ਆਏ ਕੁਝ ਪੰਜਾਬੀ ਨੌਜਵਾਨਾਂ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਉਨ੍ਹਾਂ ਨੇ ਬਾਜ਼ਾਰ ਵਿੱਚ ਜਾ ਕੇ ਹੰਗਾਮਾ ਮਚਾ ਦਿੱਤਾ।
ਹਿਮਾਚਲ ਪ੍ਰਦੇਸ਼ ( Himachal pradesh )ਦੀ ਰਾਜਧਾਨੀ ਸ਼ਿਮਲਾ ਦੇ ਰੋਹੜੂ ਕਸਬੇ ਦੇ ਦੋ ਨੌਜਵਾਨ ਪੰਜਾਬ ਦੀ ਭਾਖੜਾ ਨਹਿਰ ਵਿੱਚ ਡੁੱਬ ਗਏ ਹਨ।
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ਲੈ ਕੇ ਦੋਹਾਂ ਰਾਜਾਂ ਵਿੱਚ ਸਮੇਂ ਸਮੇਂ’ਤੇ ਵਿਵਾਦ ਖੜ੍ਹਾ ਹੁੰਦਾ ਰਹਿੰਦਾ ਹੈ। ਦੋਵੇਂ ਸੂਬੇ ਚੰਡੀਗੜ੍ਹ ਤੇ ਆਪੋ-ਆਪਣਾ ਹੱਕ ਜਤਾਉਂਦੇ ਆ ਰਹੇ ਹਨ। ਇਸੇ ਦਰਮਿਆਨ ਹੁਣ ਹਿਮਾਚਲ ਪ੍ਰਦੇਸ਼ ਨੇ ਚੰਡੀਗੜ੍ਹ ‘ਤੇ ਆਪਣਾ ਹੱਕ ਜਤਾਇਆ ਹੈ। ਹਿਮਾਚਲ ਪ੍ਰਦੇਸ਼ ਦੇ ਡਿਪਟੀ ਸੀਐੱਮ ਮੁਕੇਸ਼ ਅਗਨੀਹੋਤਰੀ ਨੇ ਕਿਹਾ ਹੈ ਕਿ ਪੰਜਾਬ