ਹਿਮਾਚਲ ‘ਚ ਕੜਾਕੇ ਦੀ ਠੰਢ, ਜੰਮੂ-ਕਸ਼ਮੀਰ ‘ਚ ਪਾਰਾ 0 ਤੋਂ ਹੇਠਾਂ
ਹਿਮਾਚਲ ਪ੍ਰਦੇਸ਼ ਦੇ ਹੇਠਲੇ ਪਹਾੜੀ ਖੇਤਰਾਂ ਵਿੱਚ ਕੜਾਕੇ ਦੀ ਠੰਡ ਨੇ ਤਬਾਹੀ ਮਚਾ ਦਿੱਤੀ ਹੈ। ਸਥਾਨਕ ਮੌਸਮ ਵਿਭਾਗ ਨੇ ਬਿਲਾਸਪੁਰ, ਊਨਾ, ਹਮੀਰਪੁਰ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਸੋਮਵਾਰ ਤੋਂ ਚਾਰ ਦਿਨਾਂ ਲਈ ਕੜਾਕੇ ਦੀ ਠੰਢ ਦਾ ਔਰਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਵੀਰਵਾਰ ਤੱਕ ਮੱਧ ਅਤੇ ਉਚਾਈ ਵਾਲੇ ਪਹਾੜੀ ਖੇਤਰਾਂ ‘ਚ ਕੁਝ ਥਾਵਾਂ ‘ਤੇ