ਸੂਬੇ ‘ਚ ਇਹ ਜ਼ਿਲ੍ਹਾ ਰਿਹਾ ਸਭ ਤੋਂ ਜ਼ਿਆਦਾ ਠੰਢਾ, ਜਾਣੋ ਅਗਲੇ ਦਿਨਾਂ ਦਾ ਮੌਸਮ
ਪੰਜਾਬ ਵਿੱਚ ਕੜਾਕੇ ਦੀ ਠੰਢ ਜਾਰੀ ਹੈ ਅਤੇ ਨਵਾਂਸ਼ਹਿਰ (ਐਸਬੀਐਸ ਨਗਰ) ਵੀਰਵਾਰ ਨੂੰ 3.4 ਡਿਗਰੀ ਦੇ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਵੀ ਰੈੱਡ ਅਲਰਟ ਜਾਰੀ ਕੀਤਾ ਹੈ।
ਪੰਜਾਬ ਵਿੱਚ ਕੜਾਕੇ ਦੀ ਠੰਢ ਜਾਰੀ ਹੈ ਅਤੇ ਨਵਾਂਸ਼ਹਿਰ (ਐਸਬੀਐਸ ਨਗਰ) ਵੀਰਵਾਰ ਨੂੰ 3.4 ਡਿਗਰੀ ਦੇ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਵੀ ਰੈੱਡ ਅਲਰਟ ਜਾਰੀ ਕੀਤਾ ਹੈ।
ਹਿਮਾਚਲ ਪ੍ਰਦੇਸ਼ ਵਿੱਚ ਅਗਲੇ 6 ਦਿਨਾਂ ਤੱਕ ਮੌਸਮ ਬਹੁਤ ਖ਼ਰਾਬ ਰਹੇਗਾ। ਮੀਂਹ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਅਗਲੇ 96 ਘੰਟਿਆਂ ਯਾਨੀ 4 ਦਿਨਾਂ ਤੱਕ ਭਾਰੀ ਬਾਰਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਰਾਜ ਦੇ ਮੈਦਾਨੀ ਅਤੇ ਮੱਧਮ ਉਚਾਈ ਵਾਲੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ