ਵਿਆਹ ਲਈ ਪੁਜਾਰੀ ਦਾ ਹੋਣਾ ਜ਼ਰੂਰੀ ਨਹੀਂ, ਜਾਣੋ ਕਿਸ ਫ਼ੈਸਲੇ ‘ਤੇ SC ਨੇ ਕੀਤੀ ਇਹ ਟਿੱਪਣੀ
ਨਵੀਂ ਦਿੱਲੀ : ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ (Supreme Court) ਨੇ ਮਦਰਾਸ ਹਾਈ ਕੋਰਟ (Madras High Court) ਦੇ ਉਸ ਫ਼ੈਸਲੇ ਨੂੰ ਲੈ ਕੇ ਨਵਾਂ ਆਦੇਸ਼ ਜਾਰੀ ਕੀਤਾ ਹੈ, ਜਿਸ ‘ਚ ਕਿਹਾ ਗਿਆ ਸੀ ਕਿ ਅਜਨਬੀਆਂ ਦੇ ਸਾਹਮਣੇ ਗੁਪਤ ਤਰੀਕੇ ਨਾਲ ਕੀਤਾ ਗਿਆ ਵਿਆਹ ਹਿੰਦੂ ਮੈਰਿਜ ਐਕਟ (Hindu Marriage Act) ਦੇ ਤਹਿਤ ਜਾਇਜ਼ ਨਹੀਂ