11 ਪੋਹ ਦਾ ਇਤਿਹਾਸ, ਸਾਹਿਬਜ਼ਾਦਿਆਂ ਦੀ ਸੂਬੇ ਦੀ ਕਚਹਿਰੀ ‘ਚ ਪਹਿਲੀ ਪੇਸ਼ੀ
Gurdwara Sri Fatehgarh Sahib : ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ’ਚ ਅੱਜ 25 ਦਸੰਬਰ ਤੋਂ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋ ਰਹੀ ਹੈ। ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ (ਬਾਬਾ