13 ਪੋਹ ਦਾ ਇਤਿਹਾਸ, ਸ਼ਹੀਦੀ ਦਿਹਾੜਾ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ
ਸਿੱਖ ਇਤਿਹਾਸ ਵਿੱਚ ਪੋਹ ਮਹੀਨੇ ਨੂੰ ਸ਼ਹੀਦੀਆਂ ਦੇ ਮਹੀਨੇ ਵਜੋਂ ਯਾਦ ਕੀਤਾ ਜਾਂਦਾ ਹੈ। ਸੰਨ 1705 ਵਿੱਚ ਹੋਈਆਂ ਇਨ੍ਹਾਂ ਘਟਨਾਵਾਂ ਨੇ ਮਨੁੱਖੀ ਦਰਿੰਦਗੀ ਦਾ ਘਿਨੌਣਾ ਚਿੱਤਰ ਪੇਸ਼ ਕੀਤਾ, ਪਰ ਨਾਲ ਹੀ ਸਾਹਿਬਜ਼ਾਦਿਆਂ ਦੀ ਅਡੋਲਤਾ ਅਤੇ ਧਰਮ ਪ੍ਰਤੀ ਸਿਦਕ ਨੇ ਸੂਰਬੀਰਤਾ ਦੀ ਅਨੋਖੀ ਮਿਸਾਲ ਕਾਇਮ ਕੀਤੀ। ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ
