ਚੀਨ ਨੂੰ ਹਰਾ ਏਸ਼ੀਆ ਕੱਪ ਹਾਕੀ ਦੇ ਫਾਈਨਲ ‘ਚ ਪਹੁੰਚਿਆ ਭਾਰਤ
ਭਾਰਤੀ ਹਾਕੀ ਟੀਮ ਨੇ ਏਸ਼ੀਆ ਕੱਪ 2025 ਦੇ ਸੁਪਰ-4 ਮੈਚ ਵਿੱਚ ਚੀਨ ਨੂੰ 7-0 ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾਈ। ਭਾਰਤ ਨੇ ਮੈਚ ਦੇ ਸ਼ੁਰੂ ਤੋਂ ਹੀ ਚੀਨੀ ਟੀਮ ‘ਤੇ ਦਬਦਬਾ ਬਣਾਈ ਰੱਖਿਆ ਅਤੇ ਵਿਰੋਧੀ ਟੀਮ ਨੂੰ ਇੱਕ ਵੀ ਗੋਲ ਕਰਨ ਦਾ ਮੌਕਾ ਨਹੀਂ ਦਿੱਤਾ। ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੀਗ ਪੜਾਅ ਅਤੇ