ਹੋਲਾ ਮੁਹੱਲੇ ਦਾ ਤਿਓਹਾਰ ਦੁਨੀਆ ਭਰ ਦੇ ਸਿੱਖਾਂ ਦੁਆਰਾ ਚੇਤ ਦੇ ਮਹੀਨੇ ਸਿੱਖੀ ਜਾਹੋ ਜਲਾਲ ਨਾਲ ਸ਼੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੇ ਬੜੇ ਹੀ ਜੋਸ਼ ਨਾਲ ਮਨਾਇਆ ਜਾਂਦਾ ਹੈ।