ਕੱਲ੍ਹ ਸੂਬੇ ‘ਚ ਰਹੇਗੀ ਸਰਕਾਰੀ ਛੁੱਟੀ
ਬਿਉਰੋ ਰਿਪੋਰਟ – ਪੰਜਾਬ ਵਿਚ ਕੱਲ੍ਹ 6 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਰਕਾਰੀ ਛੁੱਟੀ ਰਹੇਗੀ। ਇਸ ਕਰਕੇ ਸੂਬੇ ਦੇ ਸਾਰੇ ਅਦਾਰੇ ਬੰਦ ਰਹਿਣਗੇ। ਇਹ ਵੀ ਪੜ੍ਹੋ – ਹਰਿਆਣਾ ਸਿਵਲ ਸਕੱਤਰੇਤ ‘ਚ ਅਚਾਨਕ ਲੱਗੀ ਅੱਗ
ਬਿਉਰੋ ਰਿਪੋਰਟ – ਪੰਜਾਬ ਵਿਚ ਕੱਲ੍ਹ 6 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਰਕਾਰੀ ਛੁੱਟੀ ਰਹੇਗੀ। ਇਸ ਕਰਕੇ ਸੂਬੇ ਦੇ ਸਾਰੇ ਅਦਾਰੇ ਬੰਦ ਰਹਿਣਗੇ। ਇਹ ਵੀ ਪੜ੍ਹੋ – ਹਰਿਆਣਾ ਸਿਵਲ ਸਕੱਤਰੇਤ ‘ਚ ਅਚਾਨਕ ਲੱਗੀ ਅੱਗ
ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ’ਚ ਛੁੱਟੀ ਦਾ ਐਲਾਨ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ, 2024
ਬਿਉਰੋ ਰਿਪੋਰਟ – ਪੰਜਾਬ ‘ਚ ਕੱਲ੍ਹ ਮਹਾਰਿਸ਼ੀ ਵਾਲਮੀਕਿ ਜੈਅੰਤੀ (Maharishi Valmiki Jayanti) ਕਰਕੇ ਸਰਕਾਰੀ ਛੁੱਟੀ (Holiday) ਰਹੇਗੀ। ਇਸ ਕਰਕੇ ਕੱਲ੍ਹ ਸਾਰੇ ਪੰਜਾਬ ਵਿਚ ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਅਕਤੂਬਰ ਮਹੀਨੇ ਵਿਚ ਕਈ ਛੁੱਟੀਆਂ ਸਨ। ਅਕਤੂਬਰ ਮਹੀਨੇ ਦੇ ਅੰਤ ਵਿਚ
ਬਿਊਰੋ ਰਿਪੋਰਟ – ਫਰੀਦਕੋਟ (Faridkot) ਵਿਚ 23 ਸਤੰਬਰ ਨੂੰ ਸਰਕਾਰੀ ਛੁੱਟੀ ਰਹੇਗੀ। ਬਾਬਾ ਫਰੀਦ ਜੀ (Baba Farid Ji) ਦੇ ਆਗਮਨ ਪੁਰਬ ਨੂੰ ਲੈ ਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਫਰੀਦਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾਂ ਮੈਜਿਸਟਰੇਟ ਵਿਨੀਤ ਕੁਮਾਰ (DC Vaneet Kumar) ਨੇ ਦੱਸਿਆ ਕਿ 23 ਸਤੰਬਰ ਨੂੰ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ
ਬਿਊਰੋ ਰਿਪੋਰਟ – ਪੰਜਾਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬੜੀ ਸ਼ਰਧਾ ਸਹਿਤ ਮਨਾਇਆ ਜਾਂਦਾ ਹੈ। ਬਟਾਲਾ (Batala) ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਬਰਾਤ ਲੈ ਕੇ ਆਏ ਸਨ। ਇਸ ਕਰਕੇ ਉਨ੍ਹਾਂ ਦਾ ਬਟਾਲਾ ਨਾਲ ਵੱਡਾ ਰਿਸ਼ਤਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ
ਜ਼ਿਲ੍ਹਾ ਮਲੇਰਕੋਟਲਾ ਵਿੱਚ 17 ਜੁਲਾਈ ਨੂੰ ਮੁਹੰਰਮ (ਯੌਮ-ਏ-ਅਸੂਰਾ) ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਡੀਪਟੀ ਕਮਿਸ਼ਨਰ ਡਾ. ਪੱਲਵੀ ਨੇ ਜਾਣਕਾਰੀ ਦਿੱਤੀ ਕਿ ਇਸ ਪਰਵ ਦੇ ਮੌਕੇ 17 ਜੁਲਾਈ ਨੂੰ ਮਲੇਰਕੋਟਲਾ ਜ਼ਿਲ੍ਹੇ ਵਿੱਚ ਛੁੱਟੀ ਰਹੇਗੀ। ਇਸ ਮੌਕੇ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਦਫਤਰਾਂ ਦੇ ਨਾਲ-ਨਾਲ ਪ੍ਰਾਈਵੇਟ ਅਦਾਰੇ ਵੀ ਬੰਦ ਰਹਿਣਗੇ। ਡੀਸੀ ਨੇ
ਬਿਉਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿੱਚ 10 ਜੁਲਾਈ 2024 ਦਿਨ ਬੁੱਧਵਾਰ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕੇ ਵਿੱਚ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ’ਚ ਕੰਮ ਕਰਨ ਵਾਲੇ ਵਾਲੇ ਵੋਟਰਾਂ ਲਈ ਜ਼ਿਮਨੀ ਚੋਣ ਦੇ ਮੱਦੇਨਜ਼ਰ ਇਹ ਫੈਸਲਾ
ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ 1 ਜੂਨ ਨੂੰ ਹੋ ਰਹੀਆਂ ਹਨ, ਜਿਸ ਨੂੰ ਦੇਖਦਿਆਂ ਹੋਇਆ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰੀ, ਗੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਵਿੱਚ ਪੇਡ ਛੁੱਟੀ ਰਹੇਗੀ। ਪੰਜਾਬ ਵਿੱਚ ਵੋਟਿੰਗ ਨੂੰ ਵਧਾਉਣ ਲਈ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਯਤਨ ਕੀਤੇ ਜਾ ਰਹੇ ਹਨ, ਜਿਸ ਨੂੰ
ਭਗਵਾਨ ਪਰਸ਼ੂਰਾਮ ਦੀ ਜੈਅੰਤੀ ਨੂੰ ਲੈ ਕੇ ਪੰਜਾਬ (Punjab) ਵਿੱਚ 10 ਮਈ ਨੂੰ ਸਰਕਾਰੀ ਛੁੱਟੀ ਰਹੇਗੀ। ਪੰਜਾਬ ਸਰਕਾਰ (Punjab Government) ਵੱਲੋਂ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਕੂਲਾਂ, ਕਾਲਜਾਂ, ਵਪਾਰਕ ਅਤੇ ਹੋਰ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦੱਸ ਦਈਏ ਕਿ ਭਗਵਾਨ ਪਰਸ਼ੂਰਾਮ ਦਾ ਨਾਮ ਭਾਰਤ
ਪੰਜਾਬ ਵਿੱਚ ਕੱਲ੍ਹ ਨੂੰ ਵਿਸਾਖੀ (Vaisakhi) ਦਾ ਤਿਉਹਾਰ ਮਨਾਇਆ ਜਾਵੇਗਾ। ਜਿਸ ਨੂੰ ਲੈ ਕੇ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਹੋਵੇਗੀ। 13 ਅਪ੍ਰੈਲ ਨੂੰ ਸੂਬੇ ‘ਚ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਵਿਸਾਖੀ ਦਾ ਤਿਉਹਾਰ ਪੰਜਾਬ ਵਿੱਚ ਖ਼ਾਸ ਮਹੱਤਵ ਰੱਖਦਾ ਹੈ। ਇਹ ਤਿਉਹਾਰ ਪੰਜਾਬ ਵਿੱਚ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ