ਭਲਕੇ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਦੇਸ਼ ਵਿੱਚ ਤਿਉਹਾਰਾਂ ਦਾ ਮੌਸਮ ਚੱਲ ਰਿਹਾ ਹੈ, ਜਿਸ ਕਾਰਨ ਸਰਕਾਰੀ ਦਫ਼ਤਰਾਂ, ਸਕੂਲਾਂ ਅਤੇ ਬੈਂਕਾਂ ਵਿੱਚ ਛੁੱਟੀਆਂ ਵਧ ਸਕਦੀਆਂ ਹਨ। ਕਈ ਸਕੂਲਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਪਰ ਵਿਦਿਆਰਥੀ ਦਸਹਿਰੇ ਅਤੇ ਦੀਵਾਲੀ ਦੀਆਂ ਛੁੱਟੀਆਂ ਦੀ ਉਡੀਕ ਕਰ ਰਹੇ ਹਨ। ਉੱਤਰ ਪ੍ਰਦੇਸ਼ ਸਰਕਾਰ ਨੇ 2 ਅਕਤੂਬਰ ਨੂੰ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ, ਜੋ ਮਹਾਤਮਾ