ਪੰਜਾਬ ਦੇ ਸਾਰੇ ਸਕੂਲਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਵੱਡਾ ਐਲਾਨ
ਬਿਊਰੋ ਰਿਪੋਰਟ (26 ਅਗਸਤ, 2025): ਭਾਰੀ ਮੀਂਹ ਅਤੇ ਸੂਬੇ ਵਿੱਚ ਵਧ ਰਹੀ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸੂਬੇ ਦੇ ਸਕੂਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਇਸਦੇ ਤਹਿਤ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ