ਪੰਜਾਬ ਦੇ ਸਕੂਲਾਂ ’ਚ ਵਧੀਆਂ ਛੁੱਟੀਆਂ, ਸਾਰੇ ਸਕੂਲਾਂ ’ਚ 7 ਜਨਵਰੀ ਤੱਕ ਛੁੱਟੀ
ਮੁਹਾਲੀ : ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 7 ਜਨਵਰੀ ਤੱਕ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਸਾਂਝੀ ਕੀਤੀ ਗਈ ਹੈ। ਸਿੱਖਿਆ ਮੰਤਰੀ ਹਰਜੋਤ ਨੇ ਟਵੀਟ ਕਰਦਿਆਂ