ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਮੁੱਖ ਮੰਤਰੀ ਮਾਨ ਨਾਲ ਗੱਲ
ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ