NDA ਸਰਕਾਰ ਹੀ ਤੈਅ ਕਰ ਸਕਦੀ ਹੈ ਪੰਜਾਬ ਦੀ ਸੁਰੱਖਿਆ – ਅਮਿਤ ਸ਼ਾਹ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਕਰਨ ਲਈ ਪੰਜਾਬ ਪਹੁੰਚੇ ਹਨ। ਅਮਿਤ ਸ਼ਾਹ ਨੇ ਲੁਧਿਆਣਾ ਵਿਖੇ ਇੱਕ ਜਨਸਭਾ ਨੂੰ ਸੰਬੋਧਿਤ ਕਰਦਿਆਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਤਾਂ ਲਈ ਕੀਤੇ ਵਿਕਾਸ ਕਾਰਜ ਗਿਣਵਾਏ। ਅਮਿਤ ਸ਼ਾਹ ਨੇ ਪੰਜਾਬੀਆਂ ਨੂੰ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ