India

ਮਹਾਰਾਸ਼ਟਰ ‘ਚ ਪੰਜ ਮੰਜ਼ਿਲਾਂ ਬਿਲਡਿੰਗ ਹੋਈ ਢਹਿ-ਢੇਰੀ, ਮਲਬੇ ਹੇਠ ਦਬੇ ਲੋਕਾਂ ਦੀ ਭਾਲ ਜਾਰੀ

‘ਦ ਖ਼ਾਲਸ ਬਿਊਰੋ:- ਮਹਾਰਾਸ਼ਟਰ ਵਿੱਚ ਰਾਇਗੜ੍ਹ ਦੇ ਮਹਾੜ ਇਲਾਕੇ ਵਿੱਚ ਹਾਪੁਸ ਝੀਲ ਨੇੜੇ ਬਣੀ ਇੱਕ ਪੰਜ ਮੰਜ਼ਿਲਾਂ ਬਿਲਡਿੰਗ ਢਹਿ-ਢੇਰੀ ਹੋ ਗਈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ 100 ਦੇ ਕਰੀਬ ਲੋਕ ਇਸ ਬਿਲਡਿੰਗ ਦੇ ਮਲਬੇ ਹੇਠ ਦੱਬ ਗਏ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ NDRF ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀਆਂ ਟੀਮਾਂ

Read More
India

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਰੋਨਾ ਤੋਂ ਜਿੱਤੀ ਜੰਗ, ਖੁਦ ਟਵੀਟ ਕਰਕੇ ਦਿੱਤੀ ਜਾਣਕਾਰੀ

 ‘ਦ ਖ਼ਾਲਸ ਬਿਊਰੋ:- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਰੋਨਾ ਨੂੰ ਹਰਾ ਕੇ ਜੰਗ ਜਿੱਤ ਲਈ ਹੈ, ਹੁਣ ਉਹਨਾਂ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ। ਜਿਸ ਦੀ ਜਾਣਕਾਰੀ ਅਮਿਤ ਸ਼ਾਹ ਨੇ ਆਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਖੁਦ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ ਮੈਂ ਪਰਮਾਤਮਾਂ ਦਾ ਧੰਨਵਾਦ ਕਰਦਾ ਹਾਂ ਅਤੇ ਨਾਲ ਹੀ ਆਪਣੇ ਲਈ ਦੁਆਵਾਂ

Read More
India

ਕੋਰੋਨਾ ਦੀ ਲਪੇਟ ‘ਚ ਆਏ ਗ੍ਰਹਿ ਮੰਤਰੀ ਅਮਿਤ ਸ਼ਾਹ, ਟਵੀਟ ਕਰਕੇ ਦਿੱਤੀ ਜਾਣਕਾਰੀ

‘ਦ ਖ਼ਾਲਸ ਬਿਊਰੋ:- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕਰੋਨਾਵਾਇਰਸ ਦੇ ਲਪੇਟ ਵਿੱਚ ਆ ਗਏ ਹਨ, ਟੈਸਟ ਕਰਵਾਉਣ ‘ਤੇ ਉਹਨਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਮੇਰੀ ਸਿਹਤ ਠੀਕ ਹੈ, ਮੈਂ ਡਾਕਟਰ ਦੀ ਸਲਾਹ ’ਤੇ ਹਸਪਤਾਲ ਵਿੱਚ ਦਾਖਲ ਹੋ ਰਹੇ ਹਾਂ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਨੇ ਉਹਨਾਂ ਦੇ

Read More