ਗ੍ਰਹਿ ਮੰਤਰਾਲੇ ਵਲੋਂ ਡੀਜੀਪੀ ਪੰਜਾਬ ਤ ਲੱਬ
‘ਦ ਖਾਲਸ ਬਿਉਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱ ਖਿਆ ਮਾਮਲੇ ਵਿੱਚ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਦੋ ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਅਨੁਸਾਰ ਪ੍ਰਧਾਨ ਮੰਤਰੀ ਦੀ ਪੰਜਾਬ ਰੈਲੀ ਦੌਰਾਨ ਡੀਜੀਪੀ ਨੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐੱਸਪੀਜੀ) ਐਕਟ ਤਹਿਤ ਆਪਣੀ ਕਾਨੂੰਨੀ ਜ਼ਿੰਮੇਵਾਰੀ ਨਹੀਂ ਨਿਭਾਈ ਸੀ।ਇਸ