ਗਾਇਕ ਹਨੀ ਸਿੰਘ-ਕਰਨ ਔਜਲਾ ਨੇ ਮੰਗੀ ਮੁਆਫ਼ੀ: ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਸੀ ਨੋਟਿਸ
ਪੰਜਾਬ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਕਰਨ ਔਜਲਾ ਅਤੇ ਯੋ ਯੋ ਹਨੀ ਸਿੰਘ ਦੇ ਗੀਤਾਂ ਵਿੱਚ ਔਰਤਾਂ ਵਿਰੁੱਧ ਅਣਉਚਿਤ ਭਾਸ਼ਾ ਦੀ ਵਰਤੋਂ ਨੂੰ ਲੈ ਕੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਦੋਵਾਂ ਗਾਇਕਾਂ ਨੇ ਆਪਣੇ ਗੀਤਾਂ ’ਚ ਵਰਤੀ ਗਈ ਭਾਸ਼ਾ ਲਈ ਮੁਆਫੀ ਮੰਗੀ ਹੈ। ਵਰਤਮਾਨ ਵਿੱਚ ਦੋਵੇਂ