ਹਾਂਗਕਾਂਗ ਅੱਗ: ਮਰਨ ਵਾਲਿਆਂ ਦੀ ਗਿਣਤੀ 94 ਹੋਈ, ਸੈਂਕੜੇ ਅਜੇ ਵੀ ਲਾਪਤਾ
ਹਾਂਗ ਕਾਂਗ ਦੇ ਇੱਕ ਬਹੁ-ਮੰਜ਼ਿਲਾ ਹਾਊਸਿੰਗ ਕੰਪਲੈਕਸ ਵਿੱਚ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ 94 ਹੋ ਗਈ ਹੈ ਅਤੇ 76 ਹੋਰ ਜ਼ਖਮੀ ਹੋ ਗਏ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਲਗਭਗ 300 ਲੋਕ ਅਜੇ ਵੀ ਲਾਪਤਾ ਹਨ। ਫਾਇਰਫਾਈਟਰਜ਼ ਵੀਰਵਾਰ ਨੂੰ ਅੱਗ ਬੁਝਾਉਣ ਦਾ ਕੰਮ ਜਾਰੀ ਰੱਖਿਆ। ਖੋਜ ਅਤੇ ਬਚਾਅ ਕਾਰਜ ਸ਼ੁੱਕਰਵਾਰ
