ਕੇਂਦਰੀ ਜੇਲ੍ਹ ਦਾ ਸੁਪਰਡੈਂਟ ਮੁਅੱਤਲ
ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਉੱਤੇ ਕੇਂਦਰੀ ਜੇਲ ਹੁਸ਼ਿਆਰਪੁਰ ਦੇ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਨੂੰ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਜੇਲ ਵਿਭਾਗ ਦੇ ਖੁਫੀਆ ਵਿੰਗ ਦੀ ਰਿਪੋਰਟ ‘ਚ ਜੇਲ੍ਹ ਵਿਚ ਡਰੱਗ ਰੈਕਟ ਚੱਲਣ ਦੀ ਪੁਸ਼ਟੀ ਹੋਈ