Punjab

ਹੁਸ਼ਿਆਰਪੁਰ ‘ਚ ਨੌਜਵਾਨ ਦਾ ਕਤਲ, ਤੇਜ਼ਧਾਰ ਹਥਿਆਰਾਂ ਨਾਲ ਉਤਾਰਿਆ ਮੌਤ ਦੇ ਘਾਟ

ਹੁਸ਼ਿਆਰਪੁਰ ‘ਚ 5 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਜਦਕਿ ਦੂਜਾ ਗੰਭੀਰ ਜ਼ਖਮੀ ਹੈ। ਭੱਜਦੇ ਸਮੇਂ ਹਮਲਾਵਰਾਂ ਦੀ ਕਾਰ ਟਰੈਕਟਰ ਟਰਾਲੀ ਨਾਲ ਟਕਰਾ ਗਈ। ਜਿਸ ਕਾਰਨ 4 ਜ਼ਖਮੀ ਹੋ ਗਏ ਅਤੇ ਇਕ ਦੀ ਮੌਤ ਹੋ ਗਈ। ਇਹ ਘਟਨਾ ਦੇਰ ਰਾਤ ਗੜ੍ਹਦੀਵਾਲਾ ਬੱਸ ਸਟੈਂਡ ਵਿਖੇ ਵਾਪਰੀ। ਮ੍ਰਿਤਕ ਦੀ ਪਛਾਣ

Read More
Punjab

ਹੁਸ਼ਿਆਰਪੁਰ ’ਚ ਗੁਆਂਢੀਆਂ ਵਿਚਾਲੇ ਖ਼ੂਨੀ ਝੜਪ! 3 ਦੀ ਮੌਤ, 15 ਦਿਨ ਪਹਿਲਾਂ ਵੀ ਝੜਪ ਹੋਈ ਸੀ

ਬਿਉਰੋ ਰਿਪੋਰਟ: ਹੁਸ਼ਿਆਰਪੁਰ ’ਚ ਅੱਜ (9 ਅਕਤੂਬਰ) ਨੂੰ ਦੋ ਗੁੱਟਾਂ ਵਿਚਾਲੇ ਝੜਪ ਹੋਈ ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਦੋਵਾਂ ਧਿਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਹ ਘਟਨਾ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੀ ਹੈ। ਐਸਐਸਪੀ ਸੁਰਿੰਦਰ ਲਾਂਬਾ ਅਨੁਸਾਰ ਪਹਿਲਾਂ ਵੀ ਦੋ ਧਿਰਾਂ ਵਿੱਚ ਕਈ ਵਾਰ ਝਗੜਾ ਹੋ ਚੁੱਕਾ ਹੈ, ਕਰੀਬ 15

Read More
Punjab

ਟਰੈਕਟਰ ‘ਤੇ ਤੇਲ ਲੈਣ ਗਏ ਕਿਸਾਨ ਨਾਲ ਵਾਪਰਿਆ ਭਿਆਨਕ ਹਾਦਸਾ, ਛਾਈ ਸੋਗ ਦੀ ਲਹਿਰ

ਪੰਜਾਬ ‘ਚ ਸੜਕ ਹਾਦਸੇ ਕਈ ਲੋਕਾਂ ਦੀ ਜਾਨ ਲੈ ਚੁੱਕੇ ਹਨ, ਅਜਿਹਾ ਹੀ ਇਕ ਮਾਮਲਾ ਹੁਸ਼ਿਆਰਪੁਰ (Hoshiarpur)ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਕਿਸਾਨ ਟਰੈਕਟਰ ‘ਤੇ ਸਵਾਰ ਹੋ ਕੇ ਤੇਲ ਲੈਣ ਜਾ ਰਿਹਾ ਸੀ ਤਾਂ ਅਚਾਨਕ ਕਿਸੇ ਅਣਪਛਾਤੇ ਵਾਹਨ ਨੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ। ਜਿਸ ਕਰਕੇ ਟਰੈਕਟਰ ਪਲਟਣ ਕਾਰਨ ਉਸ ਦੀ ਮੌਤ ਹੋ ਗਈ। ਪ੍ਰਾਪਤ

Read More
International Punjab

ਫਰਾਂਸ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਹੁਸ਼ਿਆਰਪੁਰ ਨਾਲ ਸਬੰਧਿਤ ਸੀ ਨੌਜਵਾਨ

ਨੌਜਵਾਨ ਆਪਣੇ ਬਿਹਤਰ ਭਵਿੱਖ ਦੀ ਤਲਾਸ਼ ਲਈ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਪਰ ਜਦੋਂ ਵਿਦੇਸ਼ ਤੋਂ ਕੋਈ ਮੰਦਭਾਗੀ ਖ਼ਬਰ ਸਾਹਮਣੇ ਆਉਂਦੀ ਹੈ ਤਾਂ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਅਜਿਹੀ ਹੀ ਇੱਕ ਖ਼ਬਰ ਫਰਾਂਸ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਇਮਾਰਤ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ

Read More
India Lok Sabha Election 2024 Punjab

ਤਾਮਿਲਨਾਡੂ ਦੇ ਸਿੱਖ ਹੁਸ਼ਿਆਰਪੁਰ ਤੋਂ ਲੜਨਗੇ ਚੋਣ

ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਵੱਖੋਂ ਵੱਖ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਨੂੰ ਚੋਣਾਂ ਜਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ। ਇਸੇ ਦੌਰਾਨ ਬਹੁਜਨ ਦ੍ਰਵਿੜ ਪਾਰਟੀ (ਬੀਡੀਪੀ) ਦੇ ਮੁਖੀ ਤਮਿਲ ਮੂਲ ਦੇ ਸਿੱਖ ਜੀਵਨ ਸਿੰਘ ਮੱਲਾ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਦੇ ਹੁਸ਼ਿਆਰਪੁਰ  ਰਾਖਵੇਂ ਹਲਕੇ ਤੋਂ ਚੋਣ ਲੜਨਗੇ। ਉਨ੍ਹਾਂ ਨੇ

Read More
Punjab

ਹੁਸ਼ਿਆਰਪੁਰ ‘ਚ ਕਿਸਾਨ ਆਗੂ ਦਾ ਕਤਲ, ਪੁਲਿਸ ਨੇ ਕੀਤਾ ਮਾਮਲਾ ਦਰਜ

ਪੰਜਾਬ ਵਿੱਚ ਕਤਲ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਦਾ ਜਾ ਰਿਹਾ ਹੈ। ਕਤਲ ਦੀ ਇੱਕ ਵਾਰਦਾਤ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਮੇਬਾ ਮਿਆਣੀ ਤੋਂ ਸਾਹਮਣੇ ਆਈ ਹੈ, ਜਿੱਥੇ ਕਿਸਾਨ ਆਗੂ ਯੋਧਾ ਸਿੰਘ ਦਾ ਐਤਵਾਰ ਸਵੇਰੇ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

Read More
India Punjab

ਪਾਕਿਸਤਾਨ ਲਈ ਜਾਸੂਸੀ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਪੁਲਿਸ ਨੇ ਪਾਕਿਸਤਾਨ (Pakistan) ਲਈ ਜਾਸੂਸੀ ਕਰਦੇ ਇੱਕ ਵਿਅਕਤੀ ਹਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਹੁਸ਼ਿਆਰਪੁਰ (Hoshiarpur) ਜ਼ਿਲ੍ਹੇ ਦੇ ਇੱਕ ਵਿਅਕਤੀ ਨੂੰ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਲਈ ਜਾਸੂਸੀ ਕਰਨ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਆਈਐਸਆਈ ਦੀ ਮਦਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਵਿਅਕਤੀ

Read More
Punjab

ਅਕਾਲੀ ਆਗੂ ਦੀ ਕਾਰ ਹੋਈ ਹਾਦਸਾਗ੍ਰਸਤ, ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ (Hoshiarpur) ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਦਸੂਹਾ (Manjit Singh Dasuya) ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਜਾ ਰਹੇ ਸਨ, ਜਦੋਂ ਉਹ ਅੰਮ੍ਰਿਤਸਰ ਨੇੜੇ ਜੰਡਿਆਲਾ ਪੁੱਜੇ ਤਾਂ ਉਨ੍ਹਾਂ ਦੀ ਕਾਰ ਹਾਦਸੇ ਦਾ

Read More
Punjab

ਹੁਸ਼ਿਆਰਪੁਰ ‘ਚ ਨਸ਼ਾ ਤਸਕਰ ਦਾ ਐਨਕਾਊਂਟਰ: ਛਾਪਾ ਮਾਰਨ ਗਈ ਪੁਲਿਸ ‘ਤੇ ਹਮਲਾ, 2 ਪੁਲਿਸ ਮੁਲਾਜ਼ਮ ਵੀ ਜ਼ਖਮੀ

ਹੁਸ਼ਿਆਰਪੁਰ ਤੋਂ ਐਨਕਾਊਂਟਰ ਦੀ ਖਬਰ ਆ ਰਹੀ ਹੈ। ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ ਹੋਈ ਹੈ। ਛਾਪਾ ਮਾਰਨ ਗਈ ਪੁਲਿਸ ‘ਤੇ ਹਮਲਾ ਕੀਤਾ ਗਿਆ ਹੈ, ਜਿਸ ਵਿਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਸ ‘ਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ

Read More