Punjab

ਹੁਸ਼ਿਆਰਪੁਰ ‘ਚ ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ…

ਹੁਸ਼ਿਆਰਪੁਰ : ਪੰਜਾਬ ਵਿੱਚ ਕਤਲ ਨਾਲ ਜੁੜੀਆਂ ਘਟਨਾਵਾਂ ਵੱਧ ਗਈਆਂ ਹਨ। ਅੱਜ ਤਾਜ਼ਾ ਮਾਮਲਾ ਪੰਜਾਬ ਦੇ ਗੜ੍ਹਦੀਵਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਰਿਸ਼ਤੇ ਤਾਰ ਤਾਰ ਹੋਏ ਹਨ। ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਨਜ਼ਦੀਕ ਪੈਂਦੇ ਪਿੰਡ ਰਾਮਦਾਸਪੁਰ ‘ਚ ਛੋਟੇ ਭਰਾ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

Read More
Punjab

ਹੁਸ਼ਿਆਰਪੁਰ ‘ਚ ਵਿਆਹ ਵਾਲੇ ਘਰ ‘ਤੇ ਹਮਲਾ, ਲਾੜਾ ਤੇ ਪਿਤਾ ਜ਼ਖ਼ਮੀ, ਇਹ ਬਣਿਆ ਮਾਮਲਾ

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਕਸਬਾ ਟਾਂਡਾ ਉੜਮੁੜ ‘ਚ ਦੋ ਸਾਲ ਪੁਰਾਣੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਗਵਾਹੀ ਦੇਣ ਵਾਲੇ ਪਰਿਵਾਰ ‘ਤੇ ਦਰਜਨ ਤੋਂ ਵੱਧ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਜਿਸ ਘਰ ‘ਚ ਹਮਲਾ ਹੋਇਆ, ਉੱਥੇ 11 ਮਾਰਚ ਨੂੰ ਵਿਆਹ ਸੀ। ਪਹਿਲਾਂ ਘਰ ਦੇ ਬਾਹਰ ਇੱਟਾਂ ਅਤੇ ਪਥਰਾਅ ਕੀਤਾ ਗਿਆ, ਫਿਰ ਘਰ ਦੇ ਅੰਦਰ ਦਾਖਲ

Read More
Punjab

ਹੁਸ਼ਿਆਰਪੁਰ ‘ਚ ਵਾਪਰਿਆ ਭਿਆਨਕ ਹਾਦਸਾ, ਮਹਿਲਾ ਕਰਮਚਾਰੀ ਸਮੇਤ 4 ਦੀ ਮੌਤ, ਕਈ ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸੜਕ ਹਾਦਸੇ ਦੌਰਾਨ 3 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸ਼ਿਆਰਪੁਰ ਦੇ ਮੁਕੇਰੀਆ ਨਜ਼ਦੀਕ ਐਮਾ ਮਾਂਗਟ ਨੇੜੇ ਇਕ ਸੜਕ ਹਾਦਸਾ ਵਾਪਰ ਗਿਆ। ਜਿਸ ਵਿਚ 4 ਦੀ ਮੌਤ ਹੋ ਗਈ ਤੇ 10 ਦੇ ਕਰੀਬ ਜ਼ਖ਼ਮੀ ਹੋ ਗਏ

Read More
Punjab

ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ‘ਚ ਸਵੇਰੇ ਮਿਲੀ ਆਹ ਚੀਜ਼, ਪੈ ਗਈਆਂ ਭਾਜੜਾਂ

ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਖੇਤਾਂ ਵਿੱਚ ਬੰਬ ਮਿਲਣ ਦੀ ਸੂਚਨਾ ਮਿਲੀ ਹੈ। ਦਸੂਹਾ ਦੇ ਹਲਕਾ ਮੁਕੇਰੀਆਂ ਦੇ ਪਿੰਡ ਧਰਮਪੁਰਾ ‘ਚ ਬੁੱਧਵਾਰ ਸਵੇਰੇ ਆਪਣੇ ਖੇਤ ‘ਚ ਬੰਬ ਦੇਖਿਆ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਖੇਤ ਨੂੰ ਘੇਰਾ ਪਾ ਲਿਆ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ। ਬੰਬ ਨਿਰੋਧਕ ਦਸਤੇ ਨੂੰ ਵੀ ਸੂਚਿਤ

Read More
Punjab

30 ਸਾਲਾਂ ਤੋਂ ਅਮਰੀਕਾ ‘ਚ ਰਹਿ ਰਿਹਾ ਸੀ, ਪੰਜਾਬ ਆਇਆ ਤਾਂ ਵਾਪਰਿਆ ਇਹ ਭਾਣਾ…

ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ਦੇ ਤਲਵਾੜਾ ਕਸਬੇ ‘ਚ ਮੁਕੇਰੀਆਂ ਹਾਈਡਲ ਪ੍ਰੋਜੈਕਟ ਦੀ ਮਾਰੂਤੀ ਬਰੇਜਾ ਕਾਰ ਨਹਿਰ ‘ਚ ਡਿੱਗ ਗਈ। ਹੁਸ਼ਿਆਰਪੁਰ ਤੋਂ ਆਈ ਗੋਤਾਖੋਰਾਂ ਦੀ ਟੀਮ ਨੇ ਸਖ਼ਤ ਮਿਹਨਤ ਤੋਂ ਬਾਅਦ ਕਰੇਨ ਦੀ ਮਦਦ ਨਾਲ ਕਾਰ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਕਾਰ ਵਿੱਚੋਂ ਇੱਕ ਲਾਸ਼ ਮਿਲੀ। ਮਰਨ ਵਾਲੇ ਵਿਅਕਤੀ ਦੀ ਪਛਾਣ 67 ਸਾਲਾ ਐਡਵੋਕੇਟ ਜੋਗਰਾਜ

Read More
Punjab

ਸਕੂਟੀ ‘ਤੇ ਬੱਚਿਆਂ ਸਮੇਤ ਜਾ ਰਹੀ ਔਰਤ ਨਾਲ ਅਣਪਛਾਤਿਆਂ ਨੇ ਕੀਤੀ ਇਹ ਹਰਕਤ , ਦੋ ਬੱਚਿਆਂ ਨਾਲ ਹੋਈ ਇਹ ਮਾੜੀ ਗੱਲ…

ਹੁਸ਼ਿਆਰਪੁਰ : ਪੰਜਾਬ ਦੀ ਕਾਨੂੰਨ ਅਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ। ਸੂਬੇ ਵਿੱਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਦਿਨ ਪਰ ਦਿਨ ਵੱਧਦੀਆਂ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਆਮ ਲੋਕਾਂ ਦੇ ਦਿਲਾਂ ਵਿੱਚ ਖੌਫ ਦਾ ਮਾਹੌਲ ਬਣਦਾ ਜਾ ਰਿਹਾ ਹੈ। ਇਸੇ ਦੌਰਾਨ ਲੁੱਟ ਖੋਹ ਦੀ ਇੱਕ ਹੋਰ ਵਾਰਦਾਤ ਹੁਸ਼ਿਆਰਪੁਰ ਤੋਂ ਸਾਹਮਣੇ ਆਈ ਹੈ ਜਿੱਥੇ  ਹੁਸ਼ਿਆਰਪੁਰ

Read More
Punjab

ਹੁਸ਼ਿਆਰਪੁਰ ‘ਚ ਨੌਜਵਾਨ ਨੇ ਪਿੰਡ ਦੀ ਕੁੜੀ ਨਾਲ ਕੀਤਾ ਇਹ ਕਾਰਾ, ਜਾਂਚ ਵਿੱਚ ਜੁਟੀ ਪੁਲਿਸ..

ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਕਤਲ ਦੀ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿਥੇ ਪਿੰਡ ਪੁਰਹਿਰਾ ਵਿੱਚ ਇੱਕ ਸਿਰਫਿਰੇ ਲੜਕੇ ਨੇ ਇਸੇ ਪਿੰਡ ਦੀ ਰਹਿਣ ਵਾਲੀ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਕੁੜੀ ਦੀ ਪਛਾਣ 28 ਸਾਲਾਂ ਅਮਰਪ੍ਰੀਤ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਵੱਲੋਂ ਅਮਰਪ੍ਰੀਤ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਗਈ, ਜਿਸ ਨਾਲ

Read More