ਹਸਪਤਾਲ ਦੀ ਲਾਪਰਵਾਹੀ, 5 ਬੱਚਿਆਂ ਨੂੰ HIV ਪਾਜ਼ੇਟਿਵ ਖੂਨ ਚੜ੍ਹਾਇਆ
ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਡਾਕਟਰੀ ਲਾਪਰਵਾਹੀ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਚਾਈਬਾਸਾ ਸਰਕਾਰੀ ਹਸਪਤਾਲ ਵਿੱਚ ਖੂਨ ਚੜ੍ਹਾਉਣ ਤੋਂ ਬਾਅਦ ਸੱਤ ਸਾਲਾ ਥੈਲੇਸੀਮੀਆ ਮਰੀਜ਼ ਸਮੇਤ ਘੱਟੋ-ਘੱਟ ਪੰਜ ਬੱਚਿਆਂ ਦੇ ਐੱਚਆਈਵੀ ਪਾਜ਼ੀਟਿਵ ਹੋਣ ਦੀ ਖ਼ਬਰ ਹੈ। ਇਸ ਘਟਨਾ ਨੇ ਰਾਜ ਦੇ ਸਿਹਤ ਵਿਭਾਗ ਵਿੱਚ ਰੋਸ ਪੈਦਾ ਕਰ ਦਿੱਤਾ ਹੈ, ਜਿਸ
