ਪੰਜਾਬ ਦੇ ਅੰਮ੍ਰਿਤਸਰ 'ਚ ਰੋਜ਼ ਐਨਕਲੇਵ ਸਥਿਤ ਇਕ ਘਰ 'ਚ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਹਾਦਸੇ 'ਚ 3 ਲੋਕਾਂ ਦੇ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ, ਜਦਕਿ 4 ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ।