Punjab

ਮਾਨ ਸਰਕਾਰ ਦੇ ਫ਼ੈਸਲੇ ਨੂੰ ਕਿੰਨਾ ਨੇ ਸਲਾਹਿਆ, ਕਿੰਨਾ ਨਿੰਦਿਆ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿ ਸ਼ ਟਾਚਾਰ ਦੇ ਖਿਲਾ ਫ਼ ਛੇੜੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਦੀ ਵਜ਼ਾਰਤ ਵਿੱਚੋਂ ਛੁੱਟੀ ਕਰ ਦਿੱਤੀ ਹੈ। ਸਿਹਤ ਮੰਤਰੀ ਉੱਤੇ ਰਿਸ਼ਵਤ ਮੰਗਣ ਦਾ ਦੋ ਸ਼ ਹੈ। ਸਿਹਤ ਮੰਤਰੀ ਵੱਲੋਂ ਆਪਣਾ ਜੁਰਮ ਕਬੂਲ ਕਰਨ ਤੋਂ ਬਾਅਦ

Read More