ਗੁਰਦੁਆਰਾ ਕਮੇੇਟੀ ਦੀਆਂ ਚੋਣਾਂ ਅੱਜ, ਸ਼ਾਮ ਨੂੰ ਆਵੇਗਾ ਨਤੀਜਾ
ਬਿਉਰੋ ਰਿਪੋਰਟ – ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅੱਜ ਪਹਿਲੀ ਵਾਲ ਚੋਣਾਂ ਹੋ ਰਹੀਆਂ ਹਨ। ਅੱਜ ਸਵੇਰੇ 8 ਵਜੇ ਤੋਂ ਹੀ ਵੋਟਿੰਗ ਜਾਰੀ ਹੈ। ਲੋਕ ਵੱਡੀ ਗਿਣਤੀ ਵਿਚ ਵੋਟਿੰਗ ਕਰ ਰਹੀ ਹਨ। ਸਥਾਨਕ ਪ੍ਰਸ਼ਾਸਨ ਨੇ ਜ਼ਿਲ੍ਹਿਆਂ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਵੋਟਿੰਗ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਗਿਣਤੀ ਕੀਤੀ ਜਾਵੇਗੀ