ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਵੱਡੀ ਫੁੱਟ! ਦਾਦੂਵਾਲ ਨੇ ਝੀਂਡਾ ਦੀ ਅਕਾਲੀ ਦਲ ਨਾਲ ਗੁਪਤ ਮੀਟਿੰਗ ਤੋਂ ਪਰਦਾ ਚੁੱਕਿਆ
ਪ੍ਰੇਮ ਸਿੰਘ ਚੰਦੂਮਾਜਰਾ ਦੇ ਘਰ ਵਿੱਚ ਨਲਵੀ ਅਤੇ ਝੀਂਡਾ ਨੇ ਕੀਤੀ ਮੀਟਿੰਗ,ਬਲਵਿੰਦਰ ਸਿੰਘ ਭੂੰਦੜ ਅਤੇ SGPC ਪ੍ਰਧਾਰ ਹਰਜਿੰਦਰ ਸਿੰਘ ਧਾਮੀ ਵੀ ਹੋਏ ਸ਼ਾਮਲ
ਪ੍ਰੇਮ ਸਿੰਘ ਚੰਦੂਮਾਜਰਾ ਦੇ ਘਰ ਵਿੱਚ ਨਲਵੀ ਅਤੇ ਝੀਂਡਾ ਨੇ ਕੀਤੀ ਮੀਟਿੰਗ,ਬਲਵਿੰਦਰ ਸਿੰਘ ਭੂੰਦੜ ਅਤੇ SGPC ਪ੍ਰਧਾਰ ਹਰਜਿੰਦਰ ਸਿੰਘ ਧਾਮੀ ਵੀ ਹੋਏ ਸ਼ਾਮਲ
ਦਾਦੂਵਾਲ 'ਤੇ ਲੱਗਿਆ ਆਪਣੇ 'ਤੇ ਫੁੱਲਾਂ ਦੀ ਵਰਖਾ ਕਰਵਾਉਣ ਦਾ ਇਲਜ਼ਾਮ
ਹਰਿਆਣਾ : ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 41 ਮੈਂਬਰ ਤੇ ਸਰਪ੍ਰਸਤ ਨਾਮਜ਼ਦ ਕਰਨ ਵਾਸਤੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ । ਜਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੀ ਪ੍ਰਤੀਕ੍ਰਿਆ ਦਿੱਤੀ ਹੈ ਤੇ ਹੈਰਾਨੀ ਪ੍ਰਗਟ ਕਰਦਿਆਂ ਹਰਿਆਣਾ ਸਰਕਾਰ ਉਤੇ ਅਸਿੱਧੇ ਤੌਰ ‘ਤੇ ਗੁਰਦੁਆਰਾ ਕਮੇਟੀ ’ਤੇ ਕਬਜ਼ਾ ਕਰ ਲੈਣ ਦਾ ਇਲਜ਼ਾਮ ਲਗਾਇਆ ਹੈ। ਹਰਿਆਣਾ
ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖਟੜ ਨੇ ਹਰਿਆਣਾ ਵਿੱਚ ਸਥਿਤ ਗੁਰੂਘਰਾਂ ਦੇ ਪ੍ਰਬੰਧ ਲਈ 41 ਮੈਂਬਰੀ ਐਡ ਹਾਕ ਕਮੇਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹਰਿਆਣਾ ਕੈਬਨਿਟ ਦੀ ਮੀਟਿੰਗ ਹੋਈ ਹੈ ,ਜਿਸ ਵਿੱਚ ਇਹ ਐਲਾਨ ਕੀਤਾ ਗਿਆ ਹੈ ਕਿ ਇਹ ਕਮੇਟੀ ਸਰਕਾਰ ਦੀ ਨਿਗਰਾਨੀ ਹੇਠ ਬਣਾਈ ਜਾਵੇਗੀ ਤੇ ਸਰਕਾਰ
ਪੰਜਾਬ ਸਰਕਾਰ ਹਰਿਆਣਾ ਗੁਰਦੁਆਰ ਪ੍ਰਬੰਧਕ ਕਮੇਟੀ ਲਈ ਸੋਧ ਬਿੱਲ ਲੈਕੇ ਆਵੇਗੀ ।
ਪੰਚਕੂਲਾ : ਪਹਾੜਾਂ ਦੀ ਗੋਦ ਵਿੱਚ ਸਥਾਪਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਨਾਢਾ ਸਾਹਿਬ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਮਿਲਣ ਮਗਰੋਂ ਸ਼ੁਕਰਾਨੇ ਵਜੋਂ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ। ਇਸ ਦੌਰਾਨ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀ ਸ਼ਿਰਕਤ ਕੀਤੀ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ
HSGPC ਦੇ ਖਿਲਾਫ਼ SGPC ਅਤੇ ਸ਼੍ਰੋਮਣੀ ਅਕਾਲੀ ਦਲ ਦਾ ਸਾਂਝਾ ਰੋਸ ਮਾਰਚ
ਜਗਦੀਸ਼ ਸਿੰਘ ਝੀਂਡਾ ਬਣੇ HSGPC ਦੇ ਨਵੇਂ ਪ੍ਰਧਾਨ, ਮੈਂਬਰਾਂ ਨੇ ਸਰਬਸੰਮਤੀ ਨਾਲ ਲਿਆ ਫੈਸਲਾ
ਦਾਦੂਵਾਲ ਨੂੰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਬਣਾਈ ਗਈ 41 ਮੈਂਬਰੀ ਕਮੇਟੀ ਵੱਲੋਂ ਸਰਬ ਸੰਮਤੀ ਦੇ ਨਾਲ ਢਾਈ ਸਾਲ ਦੇ ਲਈ HSGPC ਦਾ ਪ੍ਰਧਾਨ ਚੁਣਿਆ ਗਿਆ ਸੀ, ਜਿਸ ਵਿੱਚੋਂ ਦੋ ਸਾਲ ਬੀਤ ਚੁੱਕੇ ਹਨ ਅਤੇ ਛੇ ਮਹੀਨੇ ਕਾਰਜਕਾਲ ਪੂਰਾ ਹੋਣ ਵਿੱਚ ਪਏ ਹਨ।
ਉਨ੍ਹਾਂ ਨੇ ਜਲਦ ਹੀ ਹਰਿਆਣਾ ਵਿੱਚ ਹਲਕਾਬੰਦੀ ਨਾਲ ਚੋਣਾਂ ਹੋਣ ਦਾ ਦਾਅਵਾ ਕੀਤਾ।