Punjab

ਮਨੁੱਖੀ ਅਧਿਕਾਰ ਕਮਿਸ਼ਨ ਦਾ ਚਾਰ ਸੂਬਿਆਂ ਨੂੰ ਨੋਟਿਸ, ਵੱਡੀ ਜਵਾਬ-ਤਲਬੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਤੇ ਰਾਜਸਥਾਨ ਨੂੰ ਕਿਸਾਨ ਅੰਦੋਲਨ ਕਾਰਨ ਸੱਨਅਤੀ ਇਕਾਈਆਂ ਦੇ ਕੰਮ ਕਾਰ ਤੇ ਆਵਾਜਾਈ ’ਤੇ ਪੈ ਰਹੇ ਅਸਰ ਦੇ ਨਾਲ-ਨਾਲ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਦੇ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜਾਣਕਾਰੀ ਅਨੁਸਾਰ ਕਮਿਸ਼ਨ ਨੇ ਆਪਣੇ ਬਿਆਨ ਵਿੱਚ

Read More