ਪੰਜਾਬ ’ਚ ਸਾਲਾਨਾ ਸੈਂਕੜੇ ਬੱਚੇ ਹੋ ਰਹੇ ਲਾਪਤਾ, ਜ਼ਿਆਦਾਤਰ ਗਿਣਤੀ ਕੁੜੀਆਂ
ਪੰਜਾਬ ਅਤੇ ਪੂਰੇ ਭਾਰਤ ਵਿੱਚ ਹਰ ਸਾਲ ਸੈਂਕੜੇ ਬੱਚੇ ਲਾਪਤਾ ਹੋ ਰਹੇ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਲੜਕੀਆਂ ਹਨ। ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐਨਸੀਆਰਬੀ) ਦੀ 2022 ਦੀ ਰਿਪੋਰਟ ਅਨੁਸਾਰ, ਇਹ ਅੰਕੜੇ ਹੈਰਾਨ ਕਰਨ ਵਾਲੇ ਹਨ। ਨੈਸ਼ਨਲ ਕਰਾਈਮ ਰਿਕਾਰਡ ਬਿਊਰੋ ਵੱਲੋਂ 2022 ਦੀ ਆਪਣੀ ਰਿਪੋਰਟ ਜਾਰੀ ਕੀਤੀ ਗਈ। ਜਿਸ ਤੋਂ ਪਤਾ ਲੱਗਦਾ ਹਰ ਸਾਲ ਦੇਸ਼ ਅੰਦਰ ਹਜ਼ਾਰਾਂ