ਹਿਰਾਸਤ ਵਿੱਚ ਲਏ ਕਿਸਾਨਾਂ ਨੇ ਭੁੱਖ ਹੜਤਾਲ ਕੀਤੀ ਸ਼ੁਰੂ
ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੇ ਭੁੱਖ ਹੜਤਾਲ ਕੀਤੀ ਹੈ। ਇਹ ਜਾਣਕਾਰੀ ਕਿਸਾਨ ਨੇਜਾ ਜਗਜੀਤ ਸਿੰਘ ਡੱਲੇਵਾਲ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਗਈ ਹੈ। ਜਗਜੀਤ ਸਿੰਘ ਡੱਲੇਵਾਲ ਦੇ ਪੇਸਬੁੱਕ ਪੇਜ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਗਿਆ ਹੈ ਕਿ ਹਿਰਾਸਤ ਵਿੱਚ ਲਏ ਗਏ ਸਾਰੇ ਕਿਸਾਨਾਂ ਵੱਲੋਂ ਭੁੱਖ ਹੜਤਾਲ ਜਾਰੀ ਹੈ, ਆਜੋ