ਅੰਮ੍ਰਿਤਸਰ ਵਿੱਚ ਸਫਾਈ ਕਰਮਚਾਰੀਆਂ ਦੀ ਭੁੱਖ ਹੜਤਾਲ
ਸਫਾਈ ਕਰਮਚਾਰੀ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ‘ਤੇ ਇੰਪਰੂਵਮੈਂਟ ਟਰੱਸਟ ਦਫਤਰ ਦੇ ਬਾਹਰ ਭੁੱਖ ਹੜਤਾਲ ਕਰ ਰਹੇ ਹਨ। ਇਹ ਹੜਤਾਲ ਠੇਕਾ ਰੁਜ਼ਗਾਰ ਅਤੇ ਬੰਧੂਆ ਮਜ਼ਦੂਰੀ ਵਿਰੁੱਧ ਸ਼ੁਰੂ ਕੀਤੀ ਗਈ ਹੈ। ਭੀਮ ਐਕਸ਼ਨ ਕਮੇਟੀ ਦੇ ਸੰਸਥਾਪਕ ਨਿਤੀਸ਼ ਭੀਮ ਦੀ ਅਗਵਾਈ ਹੇਠ ਮਜ਼ਦੂਰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਹਨ। ਮਜ਼ਦੂਰਾਂ ਦਾ ਕਹਿਣਾ ਹੈ ਕਿ ਉਹ ਕਈ ਸਾਲਾਂ