ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ੍ਹ ‘ਚ ਸ਼ੁਰੂ ਕੀਤੀ ਭੁੱਖ ਹੜਤਾਲ, ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਕੀਤੀ ਮੰਗ…
ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸਦੀ ਜਾਨ ਨੂੰ ਖਤਰਾ ਹੈ ਅਤੇ ਮੰਗ ਕੀਤੀ ਹੈ ਕਿ ਉਸਨੂੰ ਅਤੇ ਉਸਦੇ ਹੋਰ ਸਾਥੀਆਂ ਨੂੰ ਦੇਸ਼ ਦੀ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ।
ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸਦੀ ਜਾਨ ਨੂੰ ਖਤਰਾ ਹੈ ਅਤੇ ਮੰਗ ਕੀਤੀ ਹੈ ਕਿ ਉਸਨੂੰ ਅਤੇ ਉਸਦੇ ਹੋਰ ਸਾਥੀਆਂ ਨੂੰ ਦੇਸ਼ ਦੀ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ।
ਡਿਬਰੂਗੜ੍ਹ : ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਅੰਦਰ ਭੁੱਖ ਹੜਤਾਲ ’ਤੇ ਬੈਠ ਗਏ ਹਨ। ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਇਸਦਾ ਖੁਲਾਸਾ ਕਰਦਿਆਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ‘ਤੇ ਵੱਡਾ ਦੋਸ਼ ਲਾਇਆ ਹੈ। ਕਿਰਨਦੀਪ ਕੌਰ ਨੇ ਜੇਲ੍ਹ ਪ੍ਰਸ਼ਾਸਨ ‘ਤੇ ਖਾਣੇ ਵਿੱਚ ਤੰਬਾਕੂ ਮਿਲਾ ਕੇ
ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ ਵਿੱਚ ਬੰਦ 50 ਦੇ ਕਰੀਬ ਕੈਦੀ ਭੁੱਖ ਹੜਤਾਲ ’ਤੇ ਹਨ। ਇਨ੍ਹਾਂ ਵਿੱਚ ਨਾਭਾ ਜੇਲ੍ਹ ਬਰੇਕ ਕਾਂਡ ਵਿੱਚ ਨਾਮਜ਼ਦ ਮੁਲਜ਼ਮਾਂ ਸਮੇਤ ਹੋਰ ਕੈਦੀ ਵੀ ਸ਼ਾਮਲ ਹਨ। ਇਨ੍ਹਾਂ ਕੈਦੀਆਂ ਨੇ ਪਿਛਲੇ ਤਿੰਨ ਦਿਨਾਂ ਤੋਂ ਕੁਝ ਨਹੀਂ ਖਾਧਾ। ਇਸ ਦਾ ਕਾਰਨ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਦੀਆਂ ਮੰਗਾਂ ਨੂੰ ਪੂਰਾ ਨਾ ਕਰਨਾ ਹੈ। ਦਰਅਸਲ
ਜਗਜੀਤ ਸਿੰਘ ਡੱਲੇਵਾਲ ਦਾ ਸ਼ੂਗਰ ਦਾ ਲੈਵਰ ਹੇਠਾਂ ਡਿੱਗਿਆ,ਡਾਕਟਰ ਨੇ ਅਟੈਕ ਆਉਣ ਦਾ ਖ਼ਦਸ਼ਾ ਜਤਾਇਆ
ਬਿਊਰੋ ਰਿਪੋਰਟ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਪੰਜਾਬ ਸਰਕਾਰ ਖਿਲਾਫ਼ ਮੰਗਾਂ ਨੂੰ ਲੈਕੇ ਮਰਨ ਵਰਤ ‘ਤੇ ਬੈਠੇ ਹਨ। ਫਰੀਦਕੋਟ ਵਿੱਚ ਭੁੱਖ ਹੜਤਾਲ ਦੇ ਤੀਜੇ ਦਿਨ ਉਨ੍ਹਾਂ ਦੀ ਸਿਹਤ ਨੂੰ ਲੈਕੇ ਡਾਕਟਰਾਂ ਨੇ ਚਿੰਤਾ ਜਤਾਈ ਹੈ । ਫਰੀਦਕੋਟ ਦੇ ਸਿਵਿਲ ਹਸਪਤਾਲ ਦੀ ਇਕ ਟੀਮ ਮੌਕੇ ‘ਤੇ ਪਹੁੰਚੀ ਹੋਈ ਹੈ ਅਤੇ ਉਨ੍ਹਾਂ