ਪੰਜਾਬ ਦੀ ਧਰਤੀ ਪਵਿੱਤਰ ਧਰਤੀ ਹੈ, ਮੈਂ ਪੰਜਾਬ ਨੂੰ ਸਿਰ ਝੁਕਾਉਂਦਾ ਹਾਂ : ਰਾਜਪਾਲ ਸਤਿਆਪਾਲ ਮਲਿਕ
‘ਦ ਖ਼ਾਲਸ ਬਿਊਰੋ : ਮੇਘਾਲਿਆ ਦੇ ਰਾਜਪਾਲ ਸਤਿਆਪਾਲ ਮਲਿਕ ਬੀਤੇ ਦਿਨੀਂ ਜਲੰਧਰ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਰੱਖੇ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਸਾਨੀ ਮੁੱਦੇ ਨੂੰ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਕੇਂਦਰ ਕਿਸਾਨੀ ਮੁੱਦਿਆਂ ਨੂੰ ਲੈ ਕੇ ਗੰਭੀਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ