ਉਪ ਰਾਸ਼ਟਰਪਤੀ ਉਮੀਦਵਾਰ ਸਬੰਧੀ I.N.D.I.A. ਬਲਾਕ ਦੀ ਮੀਟਿੰਗ ਅੱਜ
ਵਿਰੋਧੀ ਪਾਰਟੀ I.N.D.I.A ਬਲਾਕ ਸੋਮਵਾਰ ਨੂੰ ਉਪ ਰਾਸ਼ਟਰਪਤੀ ਚੋਣ ਲਈ ਆਪਣੇ ਉਮੀਦਵਾਰ ‘ਤੇ ਚਰਚਾ ਕਰ ਸਕਦੀ ਹੈ। ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਦੇ ਦਫ਼ਤਰ ਵਿੱਚ ਸਵੇਰੇ 10:15 ਵਜੇ ਸੰਸਦੀ ਪਾਰਟੀ ਦੀ ਮੀਟਿੰਗ ਬੁਲਾਈ ਗਈ ਹੈ। ਖੜਗੇ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ